ਮਲੋਟ: ਸ੍ਰੀ ਮੁਕਤਸਰ ਸਾਹਿਬ: 100 ਗ੍ਰਾਮ ਹੈਰੋਇਨ ਸਮੇਤ 2 ਕਾਬੂ
Malout, Muktsar | Oct 19, 2026 ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਕਿਲਿਆਂਵਾਲੀ ਤੋਂ 100 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਹਿੰਮਤਰਾਜ ਸਿੰਘ ਅਤੇ ਕੁਲਵੀਰ ਸਿੰਘ ਵਜੋਂ ਹੋਈ ਹੈ। ਥਾਣਾ ਕਿਲਿਆਂਵਾਲੀ ਵਿਖੇ ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।