ਮਲੋਟ: ਪੰਜਾਬ ਪੁਲੀਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮਲੋਟ ਦਫ਼ਤਰ ਵਿਖੇ ਹੋਈ ਵਿੱਚ ਮੀਟਿੰਗ ਸਮੱਸਿਆਵਾਂ ਤੇ ਮੁਸ਼ਕਲਾਂ 'ਤੇ ਕੀਤੀ ਗਈ ਵਿਚਾਰ ਚਰਚਾ
ਪੰਜਾਬ ਪੁਲੀਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਮਲੋਟ ਦੀ ਮੀਟਿੰਗ ਅੱਜ ਐਸੋਸੀਏਸ਼ਨ ਦੇ ਪ੍ਰਧਾਨ ਦਰਸ਼ਨ ਸਿੰਘ ਸੰਧੂ, ਸੇਵਾ ਮੁਕਤ ਇੰਸਪੈਕਟਰ ਦੀ ਪ੍ਰਧਾਨਗੀ ਹੇਠ ਮਲੋਟ ਦਫ਼ਤਰ ਵਿਖੇ ਹੋਈ। ਇਸ ਵਿੱਚ ਸੇਵਾ ਕਰਦੇ ਤੇ ਸੇਵਾ ਮੁਕਤ ਪੁਲੀਸ ਕਰਮਚਾਰੀਆਂ ਦੀਆਂ ਸਮੱਸਿਆਵਾਂ ਤੇ ਮੁਸ਼ਕਲਾਂ 'ਤੇ ਵਿਚਾਰ ਚਰਚਾ ਕੀਤੀ ਗਈ। ਸਾਰੇ ਸੇਵਾ ਮੁਕਤ ਅਫ਼ਸਰਾਂ ਤੇ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਤੋਂ ਛੇਵੇਂ ਪੇਅ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਇੰਨ ਬਿੰਨ ਲਾਗੂ ਕਰਨ