ਖੰਨਾ: ਥਾਣਾ ਸਮਰਾਲਾ ਦੀ ਪੁਲਿਸ ਨੇ ਗਸ਼ਤ ਦੋਰਾਨ ਇਕ ਔਰਤ ਤੇ ਇਕ ਮਰਦ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ
ਥਾਣਾ ਸਮਰਾਲਾ ਪੁਲਿਸ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਦਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮੈ ਆਪਣੀ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਿਹਾ ਸੀ ਤਾ ਇਕ ਔਰਤ ਤੇ ਇਕ ਮਰਦ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਅਤੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ