ਪਠਾਨਕੋਟ: ਪਠਾਨਕੋਟ ਦੇ ਨਾਲ ਲੱਗਦੇ ਬਾਰਡਰ ਏਰੀਏ ਨੂੰ ਕਿੱਦਾਂ ਗਿਆ ਰੈਡ ਅਲਰਟ/ਪੁਲਿਸ ਅਤੇ ਬੀਐਸਐਫ ਨੇ ਚਲਾਇਆ ਸਰਚ ਆਪਰੇਸ਼ਨ
ਪਠਾਨਕੋਟ ਦੇ ਨਾਲ ਲੱਗਦੇ ਬਾਰਡਰ ਏਰੀਏ ਨੂੰ ਰੈਡ ਅਲਰਟ ਤੇ ਕਰ ਦਿੱਤਾ ਗਿਆ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਐਸਐਸਪੀ ਪਠਾਨਕੋਟ ਨੇ ਦੱਸਿਆ ਹੈ ਕਿ ਜੀ ਐਂਡ ਕੇ ਵਿੱਚ ਹੋਏ ਅੰਤ ਕੀ ਹਮਲੇ ਤੋਂ ਬਾਅਦ ਵਾਟਰ ਏਰੀਏ ਨੂੰ ਰੈਡ ਅਲਰਟ ਕਰ ਦਿੱਤਾ ਗਿਆ ਹੈ ਜਿਸ ਦੇ ਚਲਦੇ ਬੀਐਸਐਫ ਦੇ ਜਵਾਨਾਂ ਅਤੇ ਪੁਲਿਸ ਦੇ ਜਵਾਨਾਂ ਦੇ ਵੱਲੋਂ ਸਾਂਝੇ ਤੌਰ ਤੇ ਬਾਰਡਰ ਏਰੀਏ ਵਿੱਚ ਸਰਚ ਆਪਰੇਸ਼ਨ ਚਲਾਇਆ ਗਿਆ ਹੈ।