ਲੁਧਿਆਣਾ ਪੂਰਬੀ: ਭਮੀਆਂ ਵਿਅਕਤੀ ਨੂੰ ਚੋਰੀ ਕਰਦੇ ਫੜਿਆ, ਲੋਕਾਂ ਨੇ ਕੀਤੀ ਛਿੱਤਰ ਪਰੇਡ, ਆਰੋਪੀ ਦੋ ਦਿਨ ਪਹਿਲਾਂ ਹੀ ਜੇਲ ਤੋਂ ਆਇਆ ਸੀ ਛੁੱਟ ਕੇ
ਲੁਧਿਆਣਾ ਵਿੱਚ ਵਿਅਕਤੀ ਨੂੰ ਚੋਰੀ ਕਰਦੇ ਫੜਿਆ, ਲੋਕਾਂ ਨੇ ਕੀਤੀ ਛਿੱਤਰ ਪਰੇਡ, ਆਰੋਪੀ ਦੋ ਦਿਨ ਪਹਿਲਾਂ ਹੀ ਜੇਲ ਤੋਂ ਆਇਆ ਸੀ ਛੁੱਟ ਕੇ ਅੱਜ ਸ਼ਾਮ 5 ਵਜੇ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਗ੍ਰੀਨ ਸਿਟੀ ਕਲੋਨੀ ਭਾਮੀਆ ਇਲਾਕੇ ਵਿੱਚ ਉਸ ਸਮੇਂ ਹੰਗਾਮਾ ਮੱਚ ਗਿਆ ਜਦੋਂ ਲੋਕਾਂ ਨੇ ਇੱਕ ਨੌਜਵਾਨ ਨੂੰ ਪਲਾਟ ਦਾ ਗੇਟ ਚੋਰੀ ਕਰਦੇ ਹੋਏ ਰੰਗੇ ਹੱਥੀ ਫੜ ਲਿਆ ਉਸ ਦਾ ਸਾਥੀ ਮੌਕੇ ਤੋਂ ਭੱਜ ਗਿਆ ਜਾਣਕਾਰੀ ਅਨੁਸਾਰ ਸਥਾਨਕ ਲੋਕਾਂ ਨੇ ਇੱਕ ਵਿਅਕਤੀ ਨੂੰ ਪਲਾਟ