ਖੰਨਾ: ਖੰਨਾ 'ਚ ਸ਼ਿਆਮ ਬਾਬਾ ਦੇ ਜਨਮ ਉਤਸਵ ਮੌਕੇ ਕੱਢੀ ਗਈ ਵਿਸ਼ਾਲ ਨਿਸ਼ਾਨ ਯਾਤਰਾ
ਖੰਨਾ ਵਿਖੇ ਸ਼ਿਆਮ ਬਾਬਾ ਦੇ ਜਨਮ ਉਤਸਵ ਮੌਕੇ ਖਾਟੂ ਧਾਮ ਵੈਲਫੇਅਰ ਸੋਸਾਇਟੀ ਵੱਲੋਂ ਵਿਸ਼ਾਲ ਨਿਸ਼ਾਨ ਯਾਤਰਾ ਕੱਢੀ ਗਈ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੂਜਾ-ਅਰਚਨਾ ਕਰਕੇ ਯਾਤਰਾ ਦੀ ਸ਼ੁਰੂਆਤ ਕੀਤੀ ਅਤੇ ਖੁਦ ਨਿਸ਼ਾਨ ਚੁੱਕ ਕੇ ਪੈਦਲ ਯਾਤਰਾ 'ਚ ਹਿੱਸਾ ਲਿਆ।