ਕਪੂਰਥਲਾ: ਕਪੂਰਥਲਾ-ਜਲੰਧਰ ਰੋਡ 'ਤੇ ਬਾਵਾ ਲਾਲਵਾਨੀ ਸਕੂਲ ਨੇੜੇ ਟਰੱਕ ਨੇ ਜੱਜ ਦੀ ਕਾਰ ਨੂੰ ਮਾਰੀ ਟੱਕਰ , ਪੁਲਿਸ ਨੇ ਟਰੱਕ ਡਰਾਈਵਰ ਨੂੰ ਹਿਰਾਸਤ 'ਚ ਲਿਆ
Kapurthala, Kapurthala | Jul 15, 2025
ਬਾਵਾ ਲਾਲਵਾਨੀ ਸਕੂਲ ਨੇੜੇ ਇੱਕ ਮਿਕਸਚਰ ਟਰੱਕ ਨੇ ਜੱਜ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਟੱਕਰ ਦੌਰਾਨ ਕਾਰ ਵਿੱਚ ਬੈਠੀ ਮਹਿਲਾ ਜੱਜ ਤੇ ਉਸ ਦਾ...