ਬਾਘਾ ਪੁਰਾਣਾ: ਬਾਘਾ ਪੁਰਾਣਾ ਦੇ ਪਿੰਡ ਨੱਥੂ ਵਾਲਾ ਗਰਮੀ ਦੇ ਸਰਪੰਚ ਵੱਲੋਂ ਗੰਗਾਨਗਰ ਨੇੜੇ ਵਾਪਰੇ ਹਾਦਸੇ ਚ 4 ਦੀ ਮੌਤ ਹੋਣ ਸਬੰਧੀ ਦਿੱਤੀ ਜਾਣਕਾਰੀ
ਗੰਗਾ ਨਗਰ ਨੇੜੇ ਵਾਪਰੇ ਹਾਦਸੇ ਵਿੱਚ ਬਾਘਾ ਪੁਰਾਣਾ ਦੇ ਪਿੰਡ ਨੱਥੂਵਾਲਾ ਗਰਬੀ ਦੇ ਚਾਰ ਦੀ ਹੋਈ ਮੌਤ ਪਿੰਡ ਦੇ ਸਰਪੰਚ ਵੱਲੋਂ ਸਾਰੇ ਹਾਸੇ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇੱਕੋ ਪਰਿਵਾਰ ਦੇ ਚਾਰ ਜਣਿਆਂ ਦੀ ਮੌਤ ਹੋ ਗਈ ਅਤੇ ਪੰਜਵੀਂ ਗੰਗਾਨਗਰ ਦੇ ਹਸਪਤਾਲ ਵਿੱਚ ਦਾਖਲ ਹੈ।