Public App Logo
Jansamasya
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
Bareilly
Bcci
Agra
Breaking
Aimim
Railway
Bsf
Fatehpur
Meerut
Raebareli
Rain
Kashmir
���ाकिस्तान
Trending
���िवाद
Bengal
���खिलेश
���ारतीय
���ोगी_आदित्यनाथ
Sonunigam
Arvindkejriwal
No video available

ਫਿਲੌਰ: ਗੁਰਾਇਆਂ ਦੇ ਮੇਨ ਚੌਂਕ ਵਿਖੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਲਿਆਂਦੀਆਂ ਖੇਤੀ ਕਾਨੂੰਨ ਦੀਆਂ ਕਾਪੀਆਂ ਨੂੰ ਸਾੜਿਆ ਕੀਤਾ ਰੋਸ

Phillaur, Jalandhar | Jan 14, 2025
ਗੁਰਾਇਆ ਦੇ ਮੇਨ ਚੌਂਕ ਵਿਖੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਲਿਆਂਦੀਆਂ ਖੇਤੀ ਕਾਨੂੰਨ ਦੀਆਂ ਕਾਪੀਆਂ ਨੂੰ ਸਾੜਿਆ ਗਿਆ ਅਤੇ ਉਹਨਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਦਾ ਜਿਹੜਾ ਸੰਘਰਸ਼ ਹੈ ਉਹ ਅੱਗੋਂ ਵੀ ਇਦਾਂ ਹੀ ਤਿੱਖਾ ਰਵੇਗਾ। ਤੇ ਆਪਣੀਆਂ ਮੰਗਾਂ ਨੂੰ ਲੈ ਕੇ ਉਹ ਸੰਘਰਸ਼ ਕਰਦੇ ਹੀ ਰਹਿਣ ਗੇ ਜਦੋਂ ਤੱਕ ਕਿ ਉਹਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ

MORE NEWS