ਬਠਿੰਡਾ: ਫਾਇਰ ਬ੍ਰਿਗੇਡ ਚੌਕ ਵਿਖੇ ਆਈਪੀਐਸ ਅਧਿਕਾਰੀ ਪੂਰਨ ਕੁਮਾਰ ਦੇ ਪਰਿਵਾਰ ਨੂੰ ਇਨਸਾਫ ਦਵਾਉਣ ਨੂੰ ਲੈ ਕੇ ਕੱਢਿਆ ਕੈਂਡਲ ਮਾਰਚ
ਜਾਣਕਾਰੀ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਐਮਐਲਏ ਚੇਅਰਮੈਨ ਨੇ ਕਿਹਾ ਹੈ ਕਿ ਅੱਜ ਸਾਡੇ ਵੱਲੋਂ ਕੈਂਡਲ ਮਾਰਚ ਕੱਢਿਆ ਜਾ ਰਿਹਾ ਹੈ ਸਾਡੀ ਮੰਗ ਹੈ ਕਿ ਹਰਿਆਣੇ ਦੇ ਵਿੱਚ ਆਈਪੀਐਸ ਅਧਿਕਾਰੀ ਪੂਰਨ ਕੁਮਾਰ ਨੇ ਜੋ ਖੁਦਕੁਸ਼ੀ ਕੀਤੀ ਹੈ ਸੂਸਾਈਡ ਨੋਟ ਵਿੱਚ ਜਿਨਾਂ ਲੋਕਾਂ ਦਾ ਨਾਮ ਲਿਖਿਆ ਹੈ ਉਹਨਾਂ ਦੇ ਉੱਤੇ ਤੁਰੰਤ ਕਾਰਵਾਈ ਕੀਤੀ ਜਾਵੇ।