ਨਵਾਂਸ਼ਹਿਰ: ਨਵਾਂਸ਼ਹਿਰ ਪਹੁੰਚੀ ਹਾਕੀ ਏਸ਼ੀਅਨ ਚੈਂਪੀਅਨਸ਼ਿਪ ਦੀ ਟਰਾਫੀ, ਜਾਣੋ ਖਾਸ ਗੱਲਾਂ
ਹਾਕੀ ਮੈਨਜ਼ ਏਸ਼ੀਅਨ ਚੈਂਪੀਅਨਸ਼ਿਪ ਟਰਾਫੀ-2026 ਦਾ ਟੂਰ ਨਵਾਂਸ਼ਹਿਰ ਪਹੁੰਚਿਆ। ਇਹ ਟੂਰਨਾਮੈਂਟ 27 ਅਕਤੂਬਰ ਤੋਂ 5 ਨਵੰਬਰ ਤੱਕ ਜਲੰਧਰ ਅਤੇ ਮੁਹਾਲੀ 'ਚ ਹੋਵੇਗਾ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਮੈਚ ਦੇਖਣ ਲਈ ਦਾਖਲਾ ਮੁਫਤ ਹੈ।