ਸਿਵਲ ਹਸਪਤਾਲ ਵਿਖੇ ਸਿਹਤ ਵਿਭਾਗ ਵੱਲੋਂ ਏਡਜ਼ ਜਾਗਰੂਕਤਾ ਰੈਲੀ ਦਾ ਆਯੋਜਨ ਸਿਵਲ ਸਰਜਨ ਨੇ ਝੰਡੀ ਦੇ ਕੀਤਾ ਰਵਾਨਾ
Sri Muktsar Sahib, Muktsar | Sep 12, 2025
ਪੰਜਾਬ ਸਟੇਟ ਏਡਜ ਕੰਟਰੋਲ ਸੋਸਾਇਟੀ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਏਡਜ਼ ਜਾਗਰੂਕਤਾ ਰੈਲੀ ਕੱਢੀ ਗਈ। ਜਿਸ ਨੂੰ ਸਿਵਲ ਸਰਜਨ ਡਾ....