Public App Logo
Jansamasya
���ीजेपी
Congress
Modi
Delhi
Viral
Jharkhand
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
Agra
Breaking
Aimim
Railway
Biharnews
Jodhpur
Fatehpur
Kanganaranaut
No video available

ਮੋਗਾ: ਲਾਲ ਸਿੰਘ ਰੋਡ ਤੇ ਰਹਿਣ ਵਾਲੇ ਇੱਕ ਨੌਜਵਾਨ ਵੱਲੋਂ ਉਸਨੂੰ ਪੁਰਾਣੀ ਰੰਜਿਸ਼ ਦੇ ਚਲਦੇ ਕੁੱਟਮਾਰ ਕਰਨ ਦੇ ਲਗਾਏ ਆਰੋਪ

Moga, Moga | Apr 5, 2024
ਲਾਲ ਸਿੰਘ ਰੋਡ ਤੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਉਸਨੂੰ ਕੁੱਟਮਾਰ ਕਰਨ ਦੇ ਲਗਾਏ ਆਰੋਪ। ਸਿਵਲ ਹਸਪਤਾਲ ਚ ਦਾਖਲ ਜ਼ਖਮੀ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਦੇ ਚਲਦੇ ਹੋਏ ਉਸ ਦੀ ਕੀਤੀ ਗਈ ਹੈ ਕੁੱਟਮਾਰ ਅਤੇ ਉਸ ਤੋਂ ਬਾਅਦ ਉਸਨੂੰ ਸਿਵਿਲ ਹਸਪਤਾਲ ਕਰਾਇਆ ਗਿਆ ਹੈ ਦਾਖਲ।