ਰਾਮਪੁਰਾ ਫੂਲ: ਭੁੱਚੋ ਖੁਰਦ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ, ਵਿਧਾਇਕ ਜਗਸੀਰ ਸਿੰਘ ਨੇ ਕੀਤੀ ਮੀਟਿੰਗ
ਪਿੰਡ ਭੁੱਚੋ ਖੁਰਦ ਵਿਖੇ “ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ” ਤਹਿਤ ਵਿਧਾਇਕ ਮਾਸਟਰ ਜਗਸੀਰ ਸਿੰਘ ਵੱਲੋਂ ਮੀਟਿੰਗ ਕੀਤੀ ਗਈ। ਇਸ ਵਿੱਚ ਬਲਾਕ ਪ੍ਰਧਾਨ ਕਮਲਜੀਤ ਕੌਰ ਅਤੇ ਮਹਿਲਾ ਵਿੰਗ ਪ੍ਰਧਾਨ ਬਲਜਿੰਦਰ ਕੌਰ ਤੁੰਗਵਾਲੀ ਵੀ ਸ਼ਾਮਲ ਹੋਏ।