Public App Logo
Jansamasya
Jharkhand
���ेट्रोल
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
Bareilly
Bcci
Agra
Breaking
Aimim
Railway
Bsf
Fatehpur
Meerut
Raebareli
Rain
Kashmir
���ाकिस्तान
Trending
���िवाद
Bengal
No video available

ਸੰਗਰੂਰ: ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਸਿਹਤ ਵਿਭਾਗ ਦੇ ਅਮਲੇ ਨਾਲ ਮੀਟਿੰਗ

Sangrur, Sangrur | Mar 24, 2024
ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਵੱਲੋਂ ਜ਼ਿਲ੍ਹਾ ਸੰਗਰੂਰ ‘ਚ ਨਕਲੀ ਸ਼ਰਾਬ ਪੀਣ ਕਾਰਨ ਹੋਈਆਂ ਗੈਰ ਕੁਦਰਤੀ ਮੌਤਾਂ ਸੰਬੰਧੀ ਸਿਹਤ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਡਾਕਟਰੀ ਅਮਲੇ ਨਾਲ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਡਾਕਟਰੀ ਅਮਲੇ ਨੂੰ ਵੀ ਹਦਾਇਤ ਕੀਤੀ ਕਿ ਆਮ ਇਜਲਾਸ ਦੌਰਾਨ ਉਨ੍ਹਾਂ ਦਾ ਵਿਹਾਰ ਦੋਸਤਾਨਾ ਹੋਣਾ ਚਾਹੀਦਾ ਹੈ।

MORE NEWS