Public App Logo
Jansamasya
National
Bihar
Madhya_pradesh
Indianrailways
Patanjali
New_delhi
Chandigarh
South_delhi
Shahdara
Beattheheat
���हीद_दिवस
North_east_delhi
Nagaland
East_delhi
Tbmuktbharat
North_delhi
West_delhi
Notoadulteration
Railinfra4uttarpradesh
Railone
North_west_delhi
���िश्व_जल_दिवस
Educationforall
Capacitybuilding
Worldwaterday
Railsafety
Chaitranavratri
���ंतर्राष्ट्रीय_वन_दिवस
Thodadhyanse

ਮੁਕਤਸਰ: ਥਾਣਾ ਲੱਖੇਵਾਲੀ ਪੁਲਿਸ ਨੇ ਇੱਕ ਵਿਅਕਤੀ ਨੂੰ ਨਸ਼ੀਲੀ ਗੋਲੀਆਂ ਸਮੇਤ ਕੀਤਾ ਕਾਬੂ

Muktsar, Muktsar | Apr 9, 2025
ਥਾਣਾ ਲੱਖੇਵਾਲੀ ਪੁਲਿਸ ਨੇ ਪਿੰਡ ਚੱਕ ਸ਼ੇਰੇਵਾਲਾ ਦੇ ਕੋਲ ਇੱਕ ਵਿਅਕਤੀ ਨੂੰ ਨਸ਼ੇ ਦੇ ਤੌਰ ਤੇ ਪ੍ਰਯੋਗ ਕੀਤੀਆਂ ਜਾਣ ਵਾਲੀਆਂ 80 ਗੋਲੀਆਂ ਸਮੇਤ ਕਾਬੂ ਕੀਤਾ। ਸ਼ਾਮ ਕਰੀਬ 7 ਵਜੇ ਸਹਾਇਕ ਥਾਣੇਦਾਰ ਅਮਰਜੀਤ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਪਹਿਚਾਨ ਸੁਰਜੀਤ ਸਿੰਘ ਵਾਸੀ ਪਿੰਡ ਫੁੱਲੇਵਾਲਾ ਵਜੋਂ ਹੋਈ ਹੈ।