ਖੰਨਾ: ਖੰਨਾ ਵਿੱਚ 12 ਤੋਂ 14 ਸਤੰਬਰ ’ਖੇਡਾਂ ਵਤਨ ਪੰਜਾਬ ਦੀਆਂ-2026' ਮੁਕਾਬਲੇ ਹੋਣਗੇ
ਖੰਨਾ ਦੇ ਨਰੇਸ਼ ਚੰਦਰ ਸਟੇਡੀਅਮ ’ਚ 12-14 ਸਤੰਬਰ 2026 ਤੱਕ ਖੇਡਾਂ ਵਤਨ ਪੰਜਾਬ ਦੀਆਂ-2026 ਦੇ ਤਹਿਤ ਅੱਠ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਐਸ.ਡੀ.ਐਮ ਸਵਾਤੀ ਟਿਵਾਣਾ ਨੇ ਸਕੂਲਾਂ ਤੇ ਕਲੱਬਾਂ ਨੂੰ ਵੱਧ ਤੋਂ ਵੱਧ ਖਿਡਾਰੀਆਂ ਦੀ ਰਜਿਸਟ੍ਰੇਸ਼ਨ ਦੀ ਅਪੀਲ ਕੀਤੀ ਹੈ। ਰਜਿਸਟ੍ਰੇਸ਼ਨ sports.punjab.gov.in ਤੇ ਕਰਵਾਓ।