ਨਕੋਦਰ: ਆਂਗਣਵਾੜੀ ਮੁਲਾਜ਼ਮਾਂ ਦਾ ਐਲਾਨ: CM ਮਾਨ ਅਤੇ ਭੱਜੀ ਦੀ ਕੋਠੀ ਦਾ ਕਰਨਗੇ ਘਿਰਾਓ
ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਮੰਗਾਂ ਲਈ ਸੰਘਰਸ਼ ਤੇਜ਼ ਕਰ ਦਿੱਤਾ ਹੈ। 2 ਤਾਰੀਖ ਨੂੰ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ 6 ਤਾਰੀਖ ਨੂੰ ਜਲੰਧਰ ਵਿੱਚ ਹਰਭਜਨ ਸਿੰਘ ਭੱਜੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।