ਸੰਗਰੂਰ: ਸੀਐਮ ਭਗਵੰਤ ਮਾਨ ਨੇ ਸੰਗਰੂਰ ਹਲਕੇ ਦੇ ਵਿਧਾਇਕਾਂ ਅਤੇ ਲੋਕ ਸਭਾ ਦੇ ਉਮੀਦਵਾਰ ਮੀਤ ਹੇਅਰ ਨਾਲ ਸ਼ਹਿਰ 'ਚ ਆਪਣੇ ਦਫਤਰ ਵਿਖੇ ਕੀਤੀ ਮੁਲਾਕਾਤ
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਅੱਜ ਸੰਗਰੂਰ ਹਲਕੇ ਦੇ ਵਿਧਾਇਕਾਂ ਅਤੇ ਲੋਕ ਸਭਾ ਦੇ ਉਮੀਦਵਾਰ ਮੀਤ ਹੇਅਰ ਨਾਲ ਸੰਗਰੂਰ ਵਿਖੇ ਮੁਲਾਕਾਤ ਕੀਤੀ ਅਤੇ ਵਿਚਾਰ ਸਾਂਝੇ ਕੀਤੇ। ਸੀਐਮ ਮਾਨ ਨੇ ਆਪ ਲੀਡਰਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।