ਮਲੋਟ: ਮਲੋਟ ਵਿਖੇ ਸਫਾਈ ਸੇਵਕਾਂ ਨੇ ਮੰਗਾਂ ਨੂੰ ਲੈ ਕੇ ਦੋ ਦਿਨਾਂ ਦੀ ਕੰਮ ਛੋੜ ਹੜਤਾਲ ਕੀਤੀ ਸ਼ੁਰੂ
Malout, Muktsar | Sep 29, 2025 ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਲਾਗੂ ਕਰਾਉਣ ਲਈ ਅੱਜ ਯੂਨੀਅਨ ਵੱਲੋਂ ਸੁਬਾ ਕਮੇਟੀ ਦੇ ਸੱਦੇ ਤੇ ਮਲੋਟ ਵਿਖੇ ਦੋ ਦਿਨਾਂ ਦੀ ਕੰਮ ਛੋੜ ਹੜਤਾਲ ਦਾ ਐਲਾਨ ਕੀਤਾ। ਸਮੂਹ ਸਫ਼ਾਈ ਸੇਵਕਾਂ ਨੇ ਕਮੇਟੀ ਵਿਚ ਧਰਨਾ ਲਾਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਸਰਕਾਰ ਵਿਰੁੱਧ ਨਾਅਰੇਬਾਜੀ ਕਰਦਿਆਂ ਇਨ੍ਹਾਂ ਸਫ਼ਾਈ ਸੇਵਕਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ। ਇਸ ਮੌਕੇ ਸਫ਼ਾਈ ਸੇਵਕ ਯੂਨੀਅਨ (ਰਜਿ.)ਮਲੋਟ ਦੇ ਬਲਵੰਤ