Public App Logo
Jansamasya
Viral
Jharkhand
���िल्ली
Breakingnews
Madhya_pradesh
Pmmodi
Rahulgandhi
Haryana
Sambalpur
Cyclone
���ादी
Crimenews
Karnataka
Bareilly
���प
Agra
Biharnews
Jodhpur
Fatehpur
Kanganaranaut
Amitshah
Fire
Live
Jhansi
Yogiadityanath
Rain
Trending
���िवाद
���ोगी_आदित्यनाथ
No video available

ਪਠਾਨਕੋਟ: ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਤੋਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕੱਢਿਆ ਗਿਆ ਨਗਰ ਕੀਰਤਨ ਅਤੇ ਪ੍ਰਭਾਤ ਫੇਰੀ

Pathankot, Pathankot | Apr 11, 2024
ਮਾਡਲ ਟਾਊਨ ਤੋਂ ਸ਼ੁਰੂ ਹੋਏ ਇਸ ਨਗਰ ਕੀਰਤਨ ਪ੍ਰਭਾਤ ਫੇਰੀ ਦੇ ਉੱਤੇ ਵੱਖ-ਵੱਖ ਥਾਵਾਂ ਤੇ ਲੋਕਾਂ ਦੇ ਵੱਲੋਂ ਫੁੱਲਾਂ ਦੀ ਵਰਖਾ ਕਰ ਸਵਾਗਤ ਕੀਤਾ ਗਿਆ। ਲੋਕਾਂ ਦੇ ਵੱਲੋਂ ਤਰ੍ਹਾਂ ਤਰ੍ਹਾਂ ਦੇ ਸਟਾਲ ਲਗਾ ਕੇ ਸੰਗਤ ਨੂੰ ਲੰਗਰ ਵੀ ਛਕਾਇਆ ਗਿਆ। ਜਾਣਕਾਰੀ ਦਿੰਦਿਆਂ ਪ੍ਰਧਾਨ ਮਨਪ੍ਰੀਤ ਸਿੰਘ ਨੇ ਦੱਸਿਆ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪ੍ਰਭਾਤ ਫੇਰੀ ਅਤੇ ਨਗਰ ਕੀਰਤਨ ਕੱਢਿਆ ਗਿਆ ਹੈ।