ਮੋਗਾ: ਮਾੜੀ ਮੁਸਤਫਾ ਦੇ ਰਹਿਣ ਵਾਲੇ ਇੱਕ ਵਿਅਕਤੀ ਨਾਲ ਬਾਘਾ ਪੁਰਾਣਾ ਦੇ ਦੋ ਵਿਅਕਤੀਆਂ ਨੇ ਕੀਤੀ ਕੁੱਟਮਾਰ , ਜ਼ਖਮੀ ਹਸਪਤਾਲ ਵਿੱਚ ਜੇਰੇ ਇਲਾਜ਼
Moga, Moga | Jun 17, 2024 ਮਾੜੀ ਮੁਸਤਫਾ ਦੇ ਰਹਿਣ ਵਾਲੇ ਇੱਕ ਵਿਅਕਤੀ ਨਾਲ ਬਾਘਾ ਪੁਰਾਣਾ ਦੇ ਦੋ ਵਿਅਕਤੀਆਂ ਨੇ ਪੁਰਾਣੀ ਰੰਜਿਸ਼ ਦੇ ਚਲਦੇ ਕੀਰਤੀ ਕੁੱਟਮਾਰ ਹੋਇਆ ਗੰਭੀਰ ਜ਼ਖਮੀ ਸਰਕਾਰੀ ਹਸਪਤਾਲ ਵਿਖੇ ਕਰਵਾਇਆ ਦਾਖਲ