ਮੁਕਤਸਰ: ਡਾਕਟਰ ਤੋਂ 20 ਲੱਖ ਦੀ ਫਿਰੌਤੀ ਮੰਗਣ ਵਾਲੇ 2 ਵਿਅਕਤੀਆਂ ਨੂੰ ਜ਼ਿਲ੍ਹਾ ਪੁਲਿਸ ਨੇ ਕੀਤਾ ਗ੍ਰਿਫਤਾਰ : ਐਸਪੀ ਐਚ
ਸ. ਕਵਲਪ੍ਰੀਤ ਸਿੰਘ ਚਾਹਿਲ ਐਸ.ਪੀ.(ਐਚ) ਅਤੇ ਸ.ਮਨਮੀਤ ਸਿੰਘ ਢਿੱਲੋਂ ਐਸ.ਪੀ.(ਡੀ) ਸ੍ਰੀ ਮੁਕਤਸਰਸ ਸਾਹਿਬ ਦੀ ਨਿਗਰਾਨੀ ਹੇਠ ਇੰਸ: ਗੁਰਵਿੰਦਰ ਸਿੰਘ ਇੰਚਾਰਜ ਸੀ.ਆਈ.ਏ ਸ੍ਰੀ ਮੁਕਤਸਰ ਸਾਹਿਬ ਅਤੇ ਇੰਸ: ਜਸਕਰਨਦੀਪ ਸਿੰਘ ਮੁੱਖ ਅਫਸਰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਤੇ ਪੁਲਿਸ ਪਾਰਟੀ ਵੱਲੋਂ ਡਾਕਟਰ ਤੋਂ 20 ਲੱਖ ਦੀ ਫਿਰੌਤੀ ਮੰਗਣ ਵਾਲੇ 02 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।