ਮਲੋਟ: MIMIT ਮਲੋਟ ਨੇ ਕਬੱਡੀ ਵਿੱਚ ਜਿੱਤਿਆ ਗੋਲਡ ਮੈਡਲ, ਰਚਿਆ ਇਤਿਹਾਸ
Malout, Muktsar | Oct 21, 2026 ਮਿਮਿਟ ਮਲੋਟ ਦੀ ਕਬੱਡੀ ਟੀਮ ਨੇ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਟੂਰਨਾਮੈਂਟ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਜਿੱਤਿਆ ਹੈ। ਇਹ ਟੂਰਨਾਮੈਂਟ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫਤਿਹਗੜ੍ਹ ਸਾਹਿਬ ਵਿਖੇ ਕਰਵਾਇਆ ਗਿਆ ਸੀ।