Public App Logo
Jansamasya
News
���ुलिस
Bjp
National
Bihar
���ीजेपी
Uttar_pradesh
Congress
Modi
Delhi
Viral
Jharkhand
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
���प
Agra
No video available

ਐਸਏਐਸ ਨਗਰ ਮੁਹਾਲੀ: ਐਸ ਏ ਐਸ ਮੋਹਾਲੀ ਰਾਜ ਪੈਨਸ਼ਨਰਜ਼ ਯੂਨੀਅਨ ਪੰਜਾਬ ਨੇ ਆਪਣੀਆਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਵਿਕਾਸ ਭਵਨ ਸੈਕਟਰ 62 ਤੇ ਧਰਨਾ ਲਗਾਇਆ

ਮੋਹਾਲੀ ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਪੰਜਾਬ ਨੇ ਆਪਣੀਆਂ ਕਈ ਚਿਰਾ ਦੀ ਲਟਕਦੀਆਂ ਬਹੁਤ ਹੀ ਜਾਇਜ ਮੰਗਾਂ ਦੀ ਪੂਰਤੀ ਲਈ ਵਿਕਾਸ ਭਵਨ ਮੋਹਾਲੀ ਵਿਖੇ ਡਾਇਰੈਕਟਰ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫਤਰ ਦੇ ਗੇਟ ਸਾਹਮਣੇ ਧਰਨਾ ਲਗਾਕੇ ਮੰਗਾਂ ਮੰਨਣ ਦੀ ਗੁਹਾਰ ਲਗਾਈ।ਇਸ ਮੌਕੇ ਅਧਿਕਾਰੀਆਂ ਨੇ ਜਥੇਬੰਦੀ ਦੇ ਵਫਦ ਦੀ ਮੁਲਾਕਾਤ ਵਿਭਾਗ ਦੇ ਡਾਇਰੈਕਟਰ ਸ਼੍ਰੀ ਅਮਿਤ ਕੁਮਾਰ ਨਾਲ ਕਾਰਵਾਈ ਤੇ ਓਹਨਾ ਮੁਸ਼ਕਿਲ ਨੂੰ ਹੱਲ ਕਰਨ ਦਾ ਵਾਅਦਾ ਕੀਤਾ ।
ਐਸਏਐਸ ਨਗਰ ਮੁਹਾਲੀ: ਐਸ ਏ ਐਸ ਮੋਹਾਲੀ ਰਾਜ ਪੈਨਸ਼ਨਰਜ਼ ਯੂਨੀਅਨ ਪੰਜਾਬ ਨੇ ਆਪਣੀਆਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਵਿਕਾਸ ਭਵਨ ਸੈਕਟਰ 62 ਤੇ ਧਰਨਾ ਲਗਾਇਆ - SAS Nagar Mohali News