ਧਰਮਕੋਟ: ਥਾਣਾ ਧਰਮਕੋਟ ਦੀ ਪੁਲਿਸ ਪਾਰਟੀ ਨੇ ਦੋ ਨਸ਼ਾ ਤਸਕਰਾਂ ਨੂੰ ਗਿਰਫਤਾਰ ਕਰਕੇ i20 ਕਾਰ 200 ਗ੍ਰਾਮ ਹੈਰੋਇਨ ਕੀਤੀ ਬਰਾਮਦ ਮਾਮਲਾ ਦਰਜ
Dharamkot, Moga | Sep 9, 2025
ਯੁੱਧ ਨਸ਼ਿਆਂ ਵਿਰੁੱਧ ਮੁਹਿਮ ਨੂੰ ਮਿਲੀ ਵੱਡੀ ਸਫਲਤਾ ਥਾਣਾ ਧਰਮਕੋਟ ਦੇ ਮੁੱਖ ਅਫਸਰ ਗੁਰਮੇਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਿਸ ਪਾਰਟੀ ਨੇ...