ਪਟਿਆਲਾ: ਸ਼ਹਿਰ ਸਮਾਣਾ ਦੇ ਦਰਸ਼ਨਿਧੀ ਹਸਪਤਾਲ ਦੇ ਵਿੱਚ ਕੰਮ ਕਰਦੀ ਇੱਕ ਲੜਕੀ ਦੀ ਅਚਾਨਕ ਮੌਤ ਹੋ ਜਾਣ ਦਾ ਮਾਮਲਾ ਆਇਆ ਸਾਹਮਣੇ
ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਸਮਾਣਾ ਦੇ ਸਥਾਨਕ ਦਰਸ਼ਨਿਧੀ ਹਸਪਤਾਲ ਦੇ ਕੰਮ ਕਰਦੀ ਇੱਕ ਲੜਕੀ ਦੀ ਅਚਾਨਕ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਲੜਕੀ ਦੀ ਪਹਿਚਾਣ ਮਨਦੀਪ ਕੌਰ ਵੱਜੋਂ ਹੋਈ ਹੈ ਮਨਦੀਪ ਕੌਰ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਮਨਦੀਪ ਕੌਰ ਦੀ ਮੌਤ ਕੁਦਰਤ ਹੋਈ ਹੈ, ਪਰਿਵਾਰ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਜਾਵੇਗੀ