ਪਟਿਆਲਾ: ਸਿਹਤਮੰਦਰੀ ਡਾਕਟਰ ਬਲਵੀਰ ਸਿੰਘ ਦੀ ਰਿਹਾਇਸ਼ ਦਾ ਕਿਸਾਨਾਂ ਵੱਲੋਂ ਕੀਤਾ ਗਿਆ ਘਿਰਾਓ।
ਜ਼ਿਕਰਯੋਗ ਹੈ ਕਿ ਪਟਿਆਲਾ ਦੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਭਾਰਤੀ ਕਿਸਾਨ ਯੂਨੀਅਨ ਉਗਰਾਹਾ ਵੱਲੋਂ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਜੋ ਕੇਂਦਰ ਸਰਕਾਰ ਨੇ ਕਾਲੇ ਕਾਨੂੰਨ ਲਿਆਂਦੇ ਸੀ ਉਹਨਾਂ ਕਾਨੂੰਨਾਂ ਨੂੰ ਹੁਣ ਪੰਜਾਬ ਸਰਕਾਰ ਲਾਗੂ ਕਰਨ ਜਾ ਰਹੀ ਹੈ ਜਿਸ ਨੂੰ ਲੈ ਕੇ ਉਹਨਾਂ ਵੱਲੋਂ ਅੱਜ ਡਾਕਟਰ ਬਲਵੀਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕਰਕੇ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਇਹ ਬਿਲ ਪਾਸ ਕੀਤਾ