ਰੂਪਨਗਰ: ਆਪਰੇਸ਼ਨ ਰਾਹਤ ਤਹਿਤ ਹੜ ਪ੍ਰਭਾਵਿਤ ਇਲਾਕਿਆਂ ਅਤੇ ਸ਼ਹਿਰਾਂ ਚੋਂ ਫੋਕਿੰਗ ਅਤੇ ਦਵਾਈਆਂ ਦਾ ਕਰਵਾਇਆ ਜਾ ਰਿਹਾ ਹੈ ਛੜਕਾਓ ਮੰਤਰੀ ਬੈਂਸ
ਆਪਰੇਸ਼ਨ ਰਾਹਤ ਤਹਿਤ ਹੜ ਪ੍ਰਭਾਵਿਤ ਇਲਾਕਿਆਂ ਅਤੇ ਸ਼ਹਿਰਾਂ ਅੰਦਰ ਬਿਮਾਰੀਆਂ ਦੀ ਰੋਕਥਾਮ ਲਈ ਫੋਗਿੰਗ ਅਤੇ ਦਵਾਈਆਂ ਦਾ ਛਿੜਕਾਓ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਾਂਝੀ ਕੀਤੀ ਗਈ ਉਹਨਾਂ ਦੱਸਿਆ ਕਿ ਹਲਕਾ ਆਨੰਦਪੁਰ ਸਾਹਿਬ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਚੋਂ ਫੋਕਿੰਗ ਅਤੇ ਦਵਾਈਆਂ ਦਾ ਛੜਕਾਓ ਕੀਤਾ ਜਾ ਰਿਹਾ ਹੈ। ਤਾਂ ਜੋ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕੇ