Public App Logo
Jansamasya
News
���ुलिस
Bjp
National
Bihar
���ीजेपी
Uttar_pradesh
Congress
Modi
Delhi
Viral
Jharkhand
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
���प
Agra

ਮਲੋਟ: ਪੰਨੀਵਾਲਾ ਚੌਂਕੀ ਇੰਚਾਰਜ ਸਹਾਇਕ ਸਬ-ਇੰਸਪੈਕਟਰ ਸੁਖਜੀਤ ਸਿੰਘ ਬਣੇ ਸਬ-ਇੰਸਪੈਕਟਰ

Malout, Muktsar | May 19, 2025
ਸਹਾਇਕ ਸਬ-ਇੰਸਪੈਕਟਰ ਸੁਖਜੀਤ ਸਿੰਘ ਜੋ ਕਿ ਚੌਂਕੀ ਪੰਨੀਵਾਲਾ ਵਿਖੇ ਬਤੌਰ ਚੌਂਕੀ ਇੰਚਾਰਜ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਨੂੰ ਅੱਜ ਵਧੀਆ ਡਿਊਟੀ ਅਤੇ ਵਧੀਆ ਕਾਰਜਸ਼ੈਲੀ ਲਈ ਸਹਾਇਕ ਸਬ-ਇੰਸਪੈਕਟਰ ਤੋਂ ਸਬ-ਇੰਸਪੈਕਟਰ ਪਦ-ਉੱਨਤ ਕੀਤਾ ਗਿਆ।