ਸੁਨਾਮ: ਸਨਾਮ ਸੰਗਰੂਰ ਰੇਲਵੇ ਟਰੈਕ ਤੇ ਇਕ ਨੌਜਵਾਨ ਦੀ ਮਿਲੀ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਸ਼ਨਾਖਤ ਲਈ ਰੱਖਿਆ,
Sunam, Sangrur | May 5, 2024 ਸੁਨਾਮ ਸੰਗਰੂਰ ਰੇਲਵੇ ਲਾਈਨ ਤੇ ਇੱਕ ਨੌਜਵਾਨ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ 25,30 ਸਾਲਾਂ ਨੌਜਵਾਨ ਦੀ ਲਾਸ਼ ਨੂੰ ਸੁਨਾਮ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਸ਼ਨਾਖਤ ਲਈ ਰੱਖਿਆ ਗਿਆ ਰੇਲਵੇ ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੇ ਟੀ ਸ਼ਰਟ ਰੰਗ ਕਾਲਾ ਨੀਲੇ ਰੰਗ ਦੀ ਜੀਨ ਪਾਈ ਹੋਈ ਹੈ।,