ਕਲਾਨੌਰ: 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਤਹਿਤ ਪਿੰਡ ਚੌੜਾ ਕਲਾਂ ਵਿਖੇ ਲਗਾਇਆ ਗਿਆ ਵਿਸ਼ੇਸ਼ ਕੈਂਪ, ਵਧੀਕ ਡਿਪਟੀ ਕਮਿਸ਼ਨਰ ਅਤੇ ਐਸਡੀਐਮ ਨੇ ਕੀਤੀ ਸ਼ਿਰਕਤ
ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਤਹਿਤ ਅੱਜ ਬਲਾਕ ਕਲਾਨੌਰ ਦੇ ਪਿੰਡ ਚੌੜਾ ਕਲਾਂ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ।