ਸੰਗਰੂਰ: ਅਧਿਆਪਕਾਂ ਦੀਆਂ ਚੋਣ ਡਿਊਟੀਆਂ ਲਾ ਕੇ ਨਹੀਂ ਵਧਣੇ ਸਰਕਾਰੀ ਸਕੂਲਾਂ 'ਚ ਦਾਖਲੇ : ਡੀ. ਟੀ. ਐੱਫ.
ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਨੇ ਪੰਜਾਬ ਸਰਕਾਰ ਦੇ ਇੱਕ ਪਾਸੇ ਸਕੂਲਾਂ ਵਿੱਚ ਦਾਖਲੇ ਵਧਾਉਣ। ਦੁਜੇ ਪਾਸੇ ਵੱਡੀ ਗਿਣਤੀ ਵਿੱਚ ਅਧਿਆਪਕਾਂ ਦੀਆਂ ਡਿਊਟੀਆਂ ਅਗਾਮੀ ਲੋਕ ਸਭਾ ਚੋਣਾਂ ਲਈ ਵੱਖ-ਵੱਖ ਟੀਮਾਂ ਵਿੱਚ ਲਾ ਕੇ ਉਹਨਾਂ ਨੂੰ ਦੋ ਮਹੀਨੇ ਲਈ ਸਕੂਲਾਂ ਵਿੱਚੋਂ ਬਾਹਰ ਕੱਢਣ ਦੇ ਆਪਾ ਵਿਰੋਧੀ ਹੁਕਮਾਂ ਦੀ ਕਰੜੀ ਨਿਖੇਧੀ ਕੀਤੀ ਹੈ। ਜਥੇਬੰਦੀ ਨੇ ਕਿਹਾ ਕਿ ਪੰਜਾਬ ਸਰਕਾਰ ਆਪ ਹੀ ਅਧਿਆਪਕਾਂ ਨੂੰ ਸਕੂਲਾਂ 'ਚੋਂ ਬਾਹਰ ਕੱਢਣ ਦੇ ਹੁਕਮਾਂ ਨਾਲ ਹੇਠਾਂ ਸੁੱਟ ਰਹੀ