ਪਠਾਨਕੋਟ: ਸੁਜਾਨਪੁਰ ਦੇ ਵਿੱਚ ਨਸ਼ੇ ਦੀ ਹਾਲਤ ਵਿੱਚ ਨੌਜਵਾਨ ਦਾ ਵੀਡੀਓ ਹੋਇਆ ਵਾਇਰਲ/ ਲੋਕਾਂ ਨੇ ਪ੍ਰਸ਼ਾਸਨ ਤੇ ਲਗਾਏ ਗੰਭੀਰ ਆਰੋਪ
ਪਠਾਨਕੋਟ ਦੇ ਹਲਕਾ ਸੁਜਾਨਪੁਰ ਦੇ ਵਿੱਚ ਇੱਕ ਨੌਜਵਾਨ ਦਾ ਨਸ਼ੇ ਦੀ ਹਾਲਤ ਵਿੱਚ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਸਬੰਧੀ ਸਥਾਨਕ ਲੋਕ ਅਤੇ ਅਖਿਲ ਭਾਰਤੀ ਹਿੰਦੂ ਸੁਰੱਖਿਆ ਸਮਿਤੀ ਤੇ ਜ਼ਿਲ੍ਹਾ ਪ੍ਰਧਾਨ ਦੇ ਵੱਲੋਂ ਕਿਹਾ ਗਿਆ। ਕਿ ਸੁਜਾਨਪੁਰ ਦੇ ਵਿੱਚ ਸ਼ਰੇਆਮ ਨਸ਼ਾ ਵਿਕਰਿਆ ਹੈ। ਅਤੇ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਇਹਨਾਂ ਦੇ ਉੱਪਰ ਸਖਤ ਕਾਰਵਾਈ ਕੀਤੀ ਜਾਵੇ।