ਅੰਮ੍ਰਿਤਸਰ 2: ਪੁਲਿਸ ਲਾਈਨ ਦੇ ਵਿੱਚ ਪੁਲਿਸ ਕਮਿਸ਼ਨਰ ਵੱਲੋਂ ਕੀਤੀ ਗਈ ਪ੍ਰੈਸ ਵਾਰਤਾ ਚਾਰ ਨੌਜਵਾਨਾਂ ਨੂੰ ਕੀਤਾ ਗਿਰਫਤਾਰ
ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਵੱਲੋਂ ਅੰਮ੍ਰਿਤਸਰ ਪੁਲਿਸ ਲਾਈਨ ਦੇ ਵਿੱਚ ਪ੍ਰੈਸ ਵਾਰਤਾ ਕੀਤੀ ਗਈ ਚਾਰ ਨੌਜਵਾਨਾਂ ਨੂੰ ਗਿਰਫਤਾਰ ਕੀਤਾ ਗਿਆ ਅਤੇ 12 ਕਿਲੋ ਤੋਂ ਵੱਧ ਹੈਰੋਇਨ ਦੇ ਨਾਲ ਚਾਰ ਨੌਜਵਾਨਾਂ ਨੂੰ ਗਿਰਫਤਾਰ ਕੀਤਾ ਗਿਆ ਹੈ ਅਤੇ ਇੱਕ ਪਿਸਤੌਲ ਵੀ ਬਰਾਮਦ ਕੀਤਾ ਗਿਆ ਹੈ। ਉੱਥੇ ਹੀ ਕੁਝ ਦਿਨ ਪਹਿਲਾਂ ਹੀ ਇਹਨਾਂ ਦੇ ਕੁਝ ਹੋਰ ਸਾਥੀਆਂ ਨੂੰ ਵੀ ਅੰਮ੍ਰਿਤਸਰ ਪੁਲਿਸ ਵੱਲੋਂ ਗਿਰਫਤਾਰ ਕੀਤਾ ਗਿਆ ਸੀ ਅਤੇ ਅੰਮ੍ਰਿਤਸਰ ਸਿਟੀ ਪੁਲਿਸ ਨੂੰ ਇੱਕ ਵੱਡੀ ਕਾਮਯਾਬੀ