ਪਟਿਆਲਾ: ਜੂਡੋ ਟੂਰਨਾਮੈਂਟ ਵਿੱਚ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਦੀਆਂ ਧੀਆਂ ਨੇ ਮਾਰੀ ਬਾਜ਼ੀ
ਪਟਿਆਲਾ ਵਿਖੇ ਹੋਏ ਜ਼ਿਲ੍ਹਾ ਪੱਧਰੀ ਜੂਡੋ ਟੂਰਨਾਮੈਂਟ ਵਿੱਚ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਦੀਆਂ ਖਿਡਾਰਨਾਂ ਨੇ 1 ਗੋਲਡ, 1 ਸਿਲਵਰ ਅਤੇ 4 ਬਰੌਂਜ਼ ਮੈਡਲ ਜਿੱਤੇ। ਇਹ ਮੁਕਾਬਲੇ 'ਖੇਡਾਂ ਵਤਨ ਪੰਜਾਬ ਦੀਆਂ-2026' ਤਹਿਤ ਕਰਵਾਏ ਗਏ।