ਮਜੀਠਾ: ਸਾਬਕਾ ਐਮਐਲਏ ਅਨਿਲ ਜੋਸ਼ੀ ਨੇ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਟੇਕਿਆ ਮੱਥਾ ਸਰਬਤ ਦੇ ਭਲੇ ਦੀ ਕੀਤੀ ਅਰਦਾਸ।
ਹਲਕਾ ਮਜੀਠਾ ਅਧੀਨ ਆਉਂਦੇ ਕਸਬਾ ਕੱਥੂ ਨੰਗਲ ਦੇ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਵਿਖੇ ਸਾਬਕਾ ਐਮਐਲਏ ਅਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਟੇਕਿਆ ਮੱਥਾ ਸਰਬਤ ਦੇ ਭਲੇ ਦੀ ਕੀਤੀ ਅਰਦਾਸ, ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਉਹਨਾਂ ਨੇ ਪੰਜਾਬ ਸਰਕਾਰ ਦੇ ਵੀ ਸਾਦੇ ਕਈ ਨਿਸ਼ਾਨੇ ।