ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀਆਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਬੀਤੇ ਕੁਛ ਦਿਨ ਪਹਿਲਾਂ ਉਹਨਾਂ ਨੂੰ ਇੱਕ ਸ਼ਿਕਾਇਤ ਮਿਲੀ ਸੀ ਕਿ ਇੱਕ ਬੰਦ ਪਏ ਘਰ ਦੇ ਵਿੱਚ ਚੋਰਾਂ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ ਤੇ ਘਰ ਦੇ ਵਿੱਚੋਂ ਚੁਗਾਠਾ ਚੋਰੀ ਕਰ ਲਿੱਤੀਆਂ ਗਈਆਂ ਹਨ ਜਿਸ ਤੋਂ ਬਾਅਦ ਉਹਨਾਂ ਨੇ ਇਸ ਮਾਮਲੇ ਦੇ ਵਿੱਚ ਦੋ ਚੋਰਾਂ ਨੂੰ ਚੋਰੀ ਕੀਤੀਆਂ ਹੋਈਆਂ ਚੂਗਾਠਾ ਸਨੇ ਗ੍ਰਿਫਤਾਰ ਕੀਤਾ ਹੈ।