ਗੁਰਦਾਸਪੁਰ: ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਵਿਸ਼ੇਸ਼ ਗਿਰਦਾਵਰੀ ਜਾਰੀ,ਜ਼ਿਲ੍ਹਾ ਗੁਰਦਾਸਪੁਰ 343 ਪਟਵਾਰੀ ਵਿਸ਼ੇਸ਼ ਗਿਰਦਾਵਰੀ ਉੱਪਰ ਲੱਗੇ - ਰਮਨ ਬਹਿਲ
ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਵਿਸ਼ੇਸ਼ ਗਿਰਦਾਵਰੀ ਜਾਰੀ ਜ਼ਿਲ੍ਹਾ ਗੁਰਦਾਸਪੁਰ 343 ਪਟਵਾਰੀ ਵਿਸ਼ੇਸ਼ ਗਿਰਦਾਵਰੀ ਉੱਪਰ ਲੱਗੇ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਨੇ ਦਿੱਤੀ ਜਾਣਕਾਰੀ