Public App Logo
Jansamasya
News
���ुलिस
Bjp
National
Bihar
���िहार
India
Congress
Modi
Delhi
Viral
Jharkhand
���ेट्रोल
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
Crimenews
Bareilly
Bcci
Agra
Breaking
No video available

ਮਲੋਟ: ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਮਲੋਟ ਵਿਖੇ ਹੋਈ ਮੀਟਿੰਗ

Malout, Muktsar | Jul 13, 2024
ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਵੱਲੋਂ ਅੱਜ ਮਲੋਟ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਤੇ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਕੌਰ ਮੀਤ ਪ੍ਰਧਾਨ ਸਤਵਿੰਦਰ ਕੌਰ ਨੇ ਕੀਤੀ ਗਈ। ਮੀਟਿੰਗ ਵਿੱਚ ਸਰਕਲ ਕਬਰਵਾਲਾ ਦੇ ਨਵੇਂ ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ । ਮੀਟਿੰਗ ਵਿੱਚ ਸਾਰੇ ਮੈਂਬਰਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਗਿਆ ਤੇ ਉਹਨਾਂ ਦੇ ਹੱਲ ਕੀਤੇ ਗਏ।