ਪਠਾਨਕੋਟ: ਅਕਾਲਗੜ੍ਹ ਵਿਖੇ ਕਿਸਾਨਾਂ ਦੇ ਵੱਲੋਂ ਪਾਣੀ ਨਾ ਮਿਲਣ ਤੋਂ ਨਾਰਾਜ਼ ਪ੍ਰਸ਼ਾਸਨ ਦੇ ਖਿਲਾਫ ਜਤਾਇਆ ਗਿਆ ਰੋਸ
ਅਕਾਲਗੜ੍ਹ ਵਿੱਚ ਕਿਸਾਨਾਂ ਨੂੰ ਨਹਿਰੀ ਪਾਣੀ ਨਾ ਮਿਲਣ ਦੇ ਕਾਰਨ ਉਹਨਾਂ ਦੇ ਵੱਲੋਂ ਪ੍ਰਸ਼ਾਸਨ ਖਿਲਾਫ ਰੋਸ ਜਤਾਇਆ ਗਿਆ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਹਨਾਂ ਨੇ ਕਿਹਾ ਹੈ ਕਿ ਕੁਝ ਲੋਕਾਂ ਦੇ ਵੱਲੋਂ ਮਾਈਨਿੰਗ ਕੀਤੀ ਗਈ ਅਤੇ ਉਹਨਾਂ ਦਾ ਨਹਿਰੀ ਪਾਣੀ ਦਾ ਬਣਾਇਆ ਗਿਆ ਨਾਲਾ ਮਾਈਨਿੰਗ ਦੀ ਭੇਂਟ ਚੜ ਗਿਆ ਜਿਸ ਕਾਰਨ ਉਹਨਾਂ ਨੂੰ ਪਾਣੀ ਦੀ ਸਮੱਸਿਆ ਆ ਰਹੀ ਹੈ ਉਹਨਾਂ ਨੇ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਕਰ ਉਹਨਾਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ।