ਨਕੋਦਰ: ਵਿਧਾਇਕ ਲਾਡੀ ਸ਼ੇਰੋਵਾਲੀਆ ਨੇ ਬਾਲ ਯੋਗੀ ਬਾਬਾ ਪ੍ਰਗਟ ਨਾਥ ਜੀ ਨਾਲ ਕੀਤੀ ਮੁਲਾਕਾਤ
ਨਕੋਦਰ ਦੇ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਅਤੇ ਨਕੋਦਰ ਕਾਂਗਰਸ ਦੇ ਹਲਕਾ ਇੰਚਾਰਜ ਡਾਕਟਰ ਨਵਜੋਤ ਸਿੰਘ ਦਾਹੀਆ ਨੇ ਬਾਲ ਯੋਗੀ ਬਾਬਾ ਪ੍ਰਗਟ ਨਾਥ ਜੀ ਨਾਲ ਮੁਲਾਕਾਤ ਕੀਤੀ।