ਲੁਧਿਆਣਾ ਪੂਰਬੀ: ਲੁਧਿਆਣਾ: ਮਹਿਲਾ ਅਕਾਊਂਟੈਂਟ ਨਾਲ ਛੇੜਛਾੜ ਦੇ ਇਲਜ਼ਾਮਾਂ 'ਚ ਸਾਬਕਾ ਸਰਪੰਚ ਖਿਲਾਫ ਕੇਸ ਦਰਜ
ਲੁਧਿਆਣਾ ਦੇ ਇੱਕ ਪਿੰਡ ਵਿੱਚ 65 ਸਾਲਾ ਸਾਬਕਾ ਸਰਪੰਚ 'ਤੇ ਮਹਿਲਾ ਅਕਾਊਂਟੈਂਟ ਨਾਲ ਛੇੜਛਾੜ ਅਤੇ ਪਰਿਵਾਰ 'ਤੇ ਹਮਲਾ ਕਰਨ ਦੇ ਇਲਜ਼ਾਮ ਲੱਗੇ ਹਨ। ਥਾਣਾ ਕੂਮਕਲਾਂ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਮੁਲਜ਼ਮ ਦੀ ਭਾਲ ਜਾਰੀ ਹੈ।