ਨਵਾਂਸ਼ਹਿਰ: ਜ਼ਿਲ੍ਹਾ ਪੁਲਿਸ ਨੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 4 ਤੋਂ ਵੱਧ ਵਾਹਨ ਚਾਲਕਾਂ ਦੇ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਕੀਤੇ ਚਲਾਨ
Nawanshahr, Shahid Bhagat Singh Nagar | Jul 23, 2025
ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 4 ਤੋਂ ਵੱਧ ਵਾਹਨ ਚਾਲਕਾਂ ਦੇ ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ ਤੇ ਚਲਾਨ...