ਗੁਰਦਾਸਪੁਰ: ਪਿੰਡ ਗੋਹਤ ਪੋਖਰ ਦੇ ਵਿਕਾਸ ਪ੍ਰੋਜੈਕਟਾਂ ਉੱਪਰ ਖ਼ਰਚ ਕੀਤੇ ਜਾਣਗੇ 2.59 ਕਰੋੜ ਰੁਪਏ ਹਲਕਾ ਇੰਚਾਰਜ ਰਮਨ ਬਹਿਲ ਨੇ ਰੱਖਿਆ ਨੀਂਹ ਪੱਥਰ
ਰਮਨ ਬਹਿਲ ਅਤੇ ਚੇਅਰਮੈਨ ਰਾਜੀਵ ਸ਼ਰਮਾ ਨੇ ਪਿੰਡ ਗੋਹਤ ਪੋਖਰ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਪਿੰਡ ਗੋਹਤ ਪੋਖਰ ਦੇ ਵਿਕਾਸ ਪ੍ਰੋਜੈਕਟਾਂ ਉੱਪਰ ਖ਼ਰਚ ਕੀਤੇ ਜਾਣਗੇ 2.59 ਕਰੋੜ ਰੁਪਏ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਵੱਲੋਂ ਸ਼ਹਿਰ ਦੇ ਨਾਲ ਪਿੰਡਾਂ ਦੇ ਵਿਕਾਸ ਨੂੰ ਵੀ ਦਿੱਤੀ ਜਾ ਰਹੀ ਹੈ ਤਰਜੀਹ