ਸੁਨਾਮ: ਡੀਐਸਪੀ ਮਨਦੀਪ ਸਿੰਘ ਸੰਧੂ ਅਤੇ ਐਸਐਚਓ ਪ੍ਰਤੀਕ ਜਿੰਦਲ ਦੀ ਅਗਵਾਈ ਵਿੱਚ ਪੀਰ ਬੰਨਾ ਬਨੋਈ ਰੋਡ 'ਤੇ ਡਰੱਗ ਅਵੇਅਰਨੈਸ ਕੈਂਪ ਦਾ ਕੀਤਾ ਗਿਆ ਆਯੋਜਨ
Sunam, Sangrur | Jul 6, 2024 ਸੁਨਾਮ ਦੇ ਡੀਐਸਪੀ ਮਨਦੀਪ ਸਿੰਘ ਸੰਧੂ ਅਤੇ ਐਸਐਚ ਓ ਪ੍ਰਤੀਕ ਜਿੰਦਲ ਦੀ ਅਗਵਾਈ ਵਿੱਚ ਡਰੱਗ ਅਵੇਅਰਨੈਸ ਕੈਂਪ ਦਾ ਆਯੋਜਨ ਪੀਰ ਬਨੋਈ ਰੋਡ ਤੇ ਕੀਤਾ ਗਿਆ ਜਿਸ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਖਿਲਾਫ ਜਾਗਰੂਕ ਕੀਤਾ ਗਿਆ ਅਤੇ ਨਸ਼ਾ ਵੇਚਣ ਵਾਲਿਆਂ ਦੀ ਸੂਚਨਾ ਪੁਲਿਸ ਨੂੰ ਦੇਣ ਵਾਲਿਆਂ ਦਾ ਨਾਂ ਗੁਪਤ ਰੱਖਣ ਦੀ ਗੱਲ ਵੀ ਆਖੀ ਗਈ,