ਪਟਿਆਲਾ: ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਵਿਖੇ ਸਾਲਾਨਾ ਕਨਵੋਕੇਸ਼ਨ ਹੋਈ ਵਿਦਿਆਰਥੀ ਜੀਵਨ ’ਚ ਸਫਲਤਾ ਲਈ ਸਕਾਰਤਮਕ ਦ੍ਰਿਸ਼ਟੀਕੋਣ ਰੱਖਣ : ਸ਼ੌਕਤ ਅਹਿਮਦ
ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਪਟਿਆਲਾ ਨੇ ਸੈਸ਼ਨ 2022-23 ਲਈ ਕਾਲਜ ਪ੍ਰਿੰਸੀਪਲ ਪ੍ਰੋ. (ਡਾ.) ਕੁਸੁਮ ਲਤਾ ਦੀ ਅਗਵਾਈ ਹੇਠ ਕਨਵੋਕੇਸ਼ਨ ਦਾ ਆਯੋਜਨ ਕੀਤਾ। ਇਸ ਸਮਾਗਮ ਵਿੱਚ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। 284 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕਰਨ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਵਿਦਿਆਰਥੀਆਂ ਨੂੰ ਆਉਣ ਵਾਲੇ ਜੀਵਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਹੁਨਰ।