ਨਕੋਦਰ: ਨਕੋਦਰ ਸਦਰ ਥਾਣੇ ਦੇ ਨਵੇਂ SHO ਹਰਦੀਪ ਸਿੰਘ ਦੀ ਮਾੜੇ ਅਨਸਰਾਂ ਨੂੰ ਸਖ਼ਤ ਚੇਤਾਵਨੀ
ਨਕੋਦਰ ਸਦਰ ਥਾਣੇ ਦੇ ਨਵੇਂ ਨਿਯੁਕਤ SHO ਹਰਦੀਪ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਕੋਈ ਵੀ ਗਲਤ ਕੰਮ ਕਰਨ ਵਾਲਾ ਬਖਸ਼ਿਆ ਨਹੀਂ ਜਾਵੇਗਾ।