ਅੰਮ੍ਰਿਤਸਰ 1: ਸ੍ਰੀ ਗੁਰੂ ਅੰਗਦ ਦੇਵ ਜੀ ਦੇ ਜੋਤੀ ਜੋਤ ਦਿਵਸ ਤੇ ਲੱਖਾਂ ਦੀ ਗਿਣਤੀ ਚ ਸੰਗਤ ਦਰਬਾਰ ਸਾਹਿਬ ਵਿੱਚ ਹੋਈ ਨਤਮਸਤਕ
ਸਿੱਖਾਂ ਦੇ ਦੂਸਰੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਅੱਜ ਜੋਤੀ ਜੋਤੀ ਦਿਵਸ ਹੈ ਤੇ ਅੱਜ ਦੇ ਦਿਨ ਲੱਖਾਂ ਦੀ ਗਿਣਤੀ ਚ ਸੰਗਤ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੀ ਸੰਗਤ ਨੇ ਦਰਬਾਰ ਸਾਹਿਬ ਵਿੱਚ ਸੀਸ ਝੁਕਾ ਕੇ ਸ੍ਰੀ ਗੁਰੂ ਅੰਗਦ ਦੇਵ ਜੀ ਦੀ ਸ਼ਹੀਦੀ ਨੂੰ ਪ੍ਰਣਾਮ ਕੀਤਾ। ਅਤੇ ਬਾਅਦ ਵਿੱਚ ਪਵਿੱਤਰ ਸਰੋਵਰ ਦੇ ਵਿੱਚ ਸੰਗਤ ਵੱਲੋਂ ਇਸ਼ਨਾਨ ਕਰਕੇ ਗੁਰਬਾਣੀ ਕੀਰਤਨ ਸਰਵਣ ਕੀਤਾ।