ਗੁਰਦਾਸਪੁਰ: ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਆਮ ਆਦਮੀ ਪਾਰਟੀ ਦੇ ਹਲਕਾ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਿਨਾਂ ਵਿੱਚੋਂ ਉਹਨਾਂ ਵੱਲੋਂ ਲੋਕਾਂ ਦੀਆਂ ਕੁਝ ਸਮੱਸਿਆ ਦਾ ਹੱਲ ਮੌਕੇ ਤੇ ਕਰਵਾ ਦਿੱਤਾ ਗਿਆ ਤੇ ਬਾਕੀ ਰਹਿੰਦੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਕਰਵਾਉਣ ਦਾ ਲੋਕਾਂ ਨੂੰ ਭਰੋਸਾ ਦਿੱਤਾ ਗਿਆ